‘ਵਾਰਿਸ ਪੰਜਾਬ ਦੇ’ ਨੂੰ ਕਾਬੂ ਕਰਨ ਲਈ ਸੂਬਾ ਪੱਧਰੀ ਮੁਹਿੰਮ ਜਾਰੀ: ਭਗੌੜੇ ਅੰਮ੍ਰਿਤਪਾਲ ਦੀ ਗਿਰਫ਼ਤਾਰੀ ਲਈ ਕੀਤੇ ਜਾ ਰਹੇ ਯਤਨ
ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਕੀਤੇ ਗਏ ਫਲੈਗ ਮਾਰਚ , ਰਾਜ ਵਿੱਚ ਪੂਰਨ ਸ਼ਾਂਤੀ ਅਤੇ ਸਦਭਾਵਨਾ ਕਾਇਮਚੰਡੀਗੜ੍ਹ, 19 ਮਾਰਚ: ਪੰਜਾਬ ਪੁਲਿਸ ਨੇ ਐਤਵਾਰ ਨੂੰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ […]